23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਤਰਸੇਮ ਸਿੰਘ ਕਾਹਨੇਕੇ ਨੂੰ ਮੁੜ ਤੋਂ ਨਿਯੁਕਤ ਕੀਤਾ ਗਿਆ ਮਾਰਕੀਟ ਕਮੇਟੀ ਤਪਾ ਦਾ ਚੇਅਰਮੈਨ

ਤਪਾ ਮੰਡੀ (ਬਰਨਾਲਾ), 23 ਅਗਸਤ( ਵਿਜੇ ਸ਼ਰਮਾ) - ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਲਿਸਟ ਜਾਰੀ ਕਰਦਿਆਂ ਤਰਸੇਮ ਸਿੰਘ ਕਾਹਨੇਕੇ ਨੂੰ ਮੁੜ ਤੋਂ ਮਾਰਕੀਟ ਕਮੇਟੀ ਤਪਾ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ । ਇਸ ਨਿਯੁਕਤੀ 'ਤੇ ਆਮ...

ਅਜੀਤ ਡੈਸਕ 23-08-2026

ਤਪਾ ਮੰਡੀ (ਬਰਨਾਲਾ),  23 ਅਗਸਤ( ਵਿਜੇ ਸ਼ਰਮਾ) - ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ  ਲਿਸਟ ਜਾਰੀ ਕਰਦਿਆਂ ਤਰਸੇਮ ਸਿੰਘ ਕਾਹਨੇਕੇ ਨੂੰ ਮੁੜ ਤੋਂ ਮਾਰਕੀਟ ਕਮੇਟੀ ਤਪਾ ਦਾ  ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ । ਇਸ ਨਿਯੁਕਤੀ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲਂੰਟਰੀਆਂ ਵਲੋਂ ਚੇਅਰਮੈਨ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।

ਪਿਛਲੀ ਖ਼ਬਰ ਇਕਬਾਲ ਸਿੰਘ ਰਾਏ ਨੂੰ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ ਅਗਲੀ ਖ਼ਬਰ ਝੂਠੇ ਅਤੇ ਗੁੰਮਰਾਹਕੁੰਨ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਦੇ ਸ਼ਾਹ ਆਡੀਟੋਰੀਅਮ ਦੇ ਬਾਹਰ ਵਧਾਈ ਸੁਰੱਖਿਆ