ਅਮਲੋਹ (ਫ਼ਤਹਿਗੜ੍ਹ ਸਾਹਿਬ), 23 ਅਗਸਤ (ਕੇਵਲ ਸਿੰਘ) - ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਇਕਬਾਲ ਸਿੰਘ ਰਾਏ ਨੂੰ ਪੰਜਾਬ ਦੀ ਆਪ ਸਰਕਾਰ ਵਲੋ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਉਨ੍ਹਾਂ ਦੇ ਨਜ਼ਦੀਕੀਆਂ ਵਲੋਂ ਸਵਾਗਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਇਕਬਾਲ ਰਾਏ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਿਲੀ ਜ਼ਿਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ।
ਤਾਜ਼ਾ ਖ਼ਬਰਾਂ
Free
ਇਕਬਾਲ ਸਿੰਘ ਰਾਏ ਨੂੰ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
ਅਮਲੋਹ (ਫ਼ਤਹਿਗੜ੍ਹ ਸਾਹਿਬ), 23 ਅਗਸਤ (ਕੇਵਲ ਸਿੰਘ) - ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਇਕਬਾਲ ਸਿੰਘ ਰਾਏ ਨੂੰ ਪੰਜਾਬ ਦੀ ਆਪ ਸਰਕਾਰ ਵਲੋ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਉਨ੍ਹਾਂ...
ਅਜੀਤ ਡੈਸਕ
23-08-2026