ਹਰੀਕੇ ਪੱਤਣ (ਤਰਨਤਾਰਨ) 23 ਅਗਸਤ (ਸੰਜੀਵ ਕੁੰਦਰਾ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਕੀਤੀਆਂ ਗਈਆਂ ਨਿਯੁਕਤੀਆਂ ਦੇ ਤਹਿਤ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਜਗਦੀਸ਼ ਸਿੰਘ ਢੋਟੀਆਂ ਨੂੰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਜਗਦੀਸ਼ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਸੋਂਪੀ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਤਾਜ਼ਾ ਖ਼ਬਰਾਂ
Free
ਜਗਦੀਸ਼ ਸਿੰਘ ਢੋਟੀਆਂ ਨੂੰ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਕੀਤਾ ਨਿਯੁਕਤ
ਹਰੀਕੇ ਪੱਤਣ (ਤਰਨਤਾਰਨ) 23 ਅਗਸਤ (ਸੰਜੀਵ ਕੁੰਦਰਾ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਕੀਤੀਆਂ ਗਈਆਂ ਨਿਯੁਕਤੀਆਂ ਦੇ ਤਹਿਤ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਜਗਦੀਸ਼ ਸਿੰਘ ਢੋਟੀਆਂ ਨੂੰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ...
ਅਜੀਤ ਡੈਸਕ
23-08-2026