ਆਦਮਪੁਰ (ਜਲੰਧਰ), 23 ਅਗਸਤ (ਹਰਪ੍ਰੀਤ ਸਿੰਘ) - ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਹਰਕੀਤ ਸਿੰਘ ਨਿੱਝਰ ਨੂੰ ਮਾਰਕੀਟ ਕਮੇਟੀ ਆਦਮਪੁਰ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਰਕੀਤ ਸਿੰਘ ਨਿੱਝਰ ਨੇ ਪੰਜਾਬ ਸਰਕਾਰ, ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਪਵਨ ਟੀਨੂੰ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਤਾਜ਼ਾ ਖ਼ਬਰਾਂ
Free
ਹਰਕੀਤ ਸਿੰਘ ਨਿੱਝਰ ਨੂੰ ਮਾਰਕੀਟ ਕਮੇਟੀ ਆਦਮਪੁਰ ਦਾ ਨਵਾਂ ਚੇਅਰਮੈਨ ਕੀਤਾ ਗਿਆ ਨਿਯੁਕਤ
ਆਦਮਪੁਰ (ਜਲੰਧਰ), 23 ਅਗਸਤ (ਹਰਪ੍ਰੀਤ ਸਿੰਘ) - ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਹਰਕੀਤ ਸਿੰਘ ਨਿੱਝਰ ਨੂੰ ਮਾਰਕੀਟ ਕਮੇਟੀ ਆਦਮਪੁਰ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ...
ਅਜੀਤ ਡੈਸਕ
23-08-2026