24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਠਿੰਡਾ ਵਿਚ ਬੱਸ ਕੰਡਕਟਰ ਦਾ ਕਤਲ

ਬਠਿੰਡਾ, ਅਗਸਤ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਵਿਚ ਇਕ ਬੱਸ ਕੰਡਕਟਰ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਡਿਊਟੀ ਤੋਂ ਜਾਣ ਸਮੇਂ ਬੱਸ ਅੱਡੇ ਦੇ ਪਿਛਲੇ ਪਾਸੇ ਵਾਲੇ ਗੇਟ ਦੇ ਬਾਹਰ ਇਸ ਕੰਡਕਟਰ ਦੀ ਦੋ ਨੌਜਵਾਨ...

ਅਜੀਤ ਡੈਸਕ 24-08-2026

ਬਠਿੰਡਾ, ਅਗਸਤ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਵਿਚ ਇਕ ਬੱਸ ਕੰਡਕਟਰ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਜਾਣਕਾਰੀ ਅਨੁਸਾਰ ਡਿਊਟੀ ਤੋਂ ਜਾਣ ਸਮੇਂ ਬੱਸ ਅੱਡੇ ਦੇ ਪਿਛਲੇ ਪਾਸੇ ਵਾਲੇ ਗੇਟ ਦੇ ਬਾਹਰ ਇਸ ਕੰਡਕਟਰ ਦੀ ਦੋ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ, ਜਿਨ੍ਹਾਂ ਨੇ ਇਸ ਦੀ ਕੁੱਟਮਾਰ ਕਰਨ ਬਾਅਦ ਇਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਇਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ! ਮ੍ਰਿਤਕ ਕੰਡਕਟਰ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ, ਜੋ ਇਕ ਨਿੱਜੀ ਬੱਸ ਦਾ ਕੰਡਕਟਰ ਦੱਸਿਆ ਜਾ ਰਿਹਾ ਹੈ! ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ!

ਪਿਛਲੀ ਖ਼ਬਰ ਯੂ.ਪੀ. - ਈ.ਡੀ. ਵਲੋਂ ਮੁਜ਼ੱਫਰਨਗਰ, ਗਾਜ਼ੀਆਬਾਦ ਅਤੇ ਫ਼ਰੀਦਾਬਾਦ ਵਿਚ 9 ਥਾਵਾਂ 'ਤੇ ਛਾਪੇਮਾਰੀ ਅਗਲੀ ਖ਼ਬਰ ਭਾਰਤ-ਸ੍ਰੀਲੰਕਾ ਦੂਜਾ ਟੈਸਟ - ਦੂਜੇ ਦਿਨ ਦਾ ਪਹਿਲਾ ਸੈਸ਼ਨ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਭਾਰਤ 419/6