24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੁਰਜੀਤ ਸਿੰਘ ਤੂਤ ਦੀ ਯਾਦ ਵਿਚ ਪਿੰਡ ਤੂਤ ਵਿਖੇ ਬਣਾਇਆ ਜਾਵੇਗਾ ਇਕ ਸ਼ਾਨਦਾਰ ਖੇਡ ਸਟੇਡੀਅਮ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 24 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਬੇਵਕਤੀ ਵਿਛੋੜੇ ਦਾ ਦੁੱਖ ਸ਼ਬਦਾਂ ਵਿਚ ਬਿਆਨ ਕਰਨਾ ਬਹੁਤ...

ਅਜੀਤ ਡੈਸਕ 24-08-2026

ਚੰਡੀਗੜ੍ਹ, 24 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਬੇਵਕਤੀ ਵਿਛੋੜੇ ਦਾ ਦੁੱਖ ਸ਼ਬਦਾਂ ਵਿਚ ਬਿਆਨ ਕਰਨਾ ਬਹੁਤ ਔਖਾ ਹੈ... ਅੱਜ ਦੁੱਖ ਦੀ ਇਸ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ... 
ਗੁਰਜੀਤ ਦੀ ਖੇਡ ਅਤੇ ਯਾਦ ਨੂੰ ਸਦੀਵੀ ਬਣਾਉਣ ਲਈ ਫ਼ਿਰੋਜ਼ਪੁਰ ਦੇ ਪਿੰਡ ਤੂਤ ਵਿਖੇ ਇਕ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ... ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..
ਪੰਜਾਬ ਦੇ ਇਸ ਮਾਣਮੱਤੇ ਖਿਡਾਰੀ ਦਾ ਯੋਗਦਾਨ ਹਮੇਸ਼ਾ ਸਾਡੇ ਦਿਲਾਂ ਵਿਚ ਜ਼ਿੰਦਾ ਰਹੇਗਾ... ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ...।

ਪਿਛਲੀ ਖ਼ਬਰ ਭਲਕੇ ਮਿਤੀ 25 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣਗੇ ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਇਆ ਧਰਨਾ