24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕੌਮੀ ਇਨਸਾਫ ਮੋਰਚੇ ਵਲੋਂ ਅਗਲੀ ਰਣਨੀਤੀ ਉਲੀਕਣ ਲਈ 7 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਮੀਟਿੰਗ

ਐਸ. ਏ. ਐਸ. ਨਗਰ. (ਮੋਹਾਲੀ), 24 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) -ਕੌਮੀ ਇਨਸਾਫ ਮੋਰਚੇ ਵਲੋਂ ਅੱਜ ਪ੍ਰੈੱਸ ਕਾਨਫਰੰਸ ਦੌਰਾਨ....

ਅਜੀਤ ਡੈਸਕ 24-08-2026

ਐਸ. ਏ. ਐਸ. ਨਗਰ. (ਮੋਹਾਲੀ), 24 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) -ਕੌਮੀ ਇਨਸਾਫ ਮੋਰਚੇ ਵਲੋਂ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਜਿੱਥੇ 21 ਅਗਸਤ ਪੰਜਾਬ ਬੰਦ ਦੌਰਾਨ ਪੰਜਾਬ ਭਰ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਪੰਜਾਬ ਦੇ ਸਮੂਹ ਵਰਗਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਉੱਥੇ ਉਨ੍ਹਾਂ ਚੰਡੀਗੜ੍ਹ ਪੁਲਿਸ ਵਲੋਂ 15 ਅਗਸਤ ਨੂੰ ਗ੍ਰਿਫ਼ਤਾਰ ਕੀਤੇ ਗਏ ਮੋਰਚੇ ਸਮਰਥਕ ਨੌ ਵਿਅਕਤੀਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।

ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮੋਰਚੇ ਦੀ ਅਗਲੀ ਰਣਨੀਤੀ ਉਲੀਕਣ ਲਈ 7 ਸਤੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਮੂਹ ਜਥੇਬੰਦੀਆਂ ਦੀ ਮੀਟਿੰਗ ਰੱਖੀ ਗਈ ਹੈ। 

ਪਿਛਲੀ ਖ਼ਬਰ ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਬਣੀ ਮਿਸ ਯੂਨੀਵਰਸ ਇੰਡੀਆ 2026 ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਗ੍ਰਿਫਤਾਰ ਕੀਤੇ ਗਏ ਮੋਰਚਾ ਸਮਰਥਕਾਂ ਨੂੰ ਰਿਹਾਅ ਕਰਨ ਦੀ ਮੰਗ