25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਲੁਧਿਆਣਾ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਚ ਭਾਰੀ ਹੰਗਾਮਾ

ਲੁਧਿਆਣਾ, 25 ਅਗਸਤ (ਰੂਪੇਸ਼ ਕੁਮਾਰ) -: ਲੁਧਿਆਣਾ ਨਗਰ ਨਿਗਮ ਵਲੋਂ ਆਯੋਜਿਤ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ ਭਾਰੀ ਹੰਗਾਮਾ ਹੋਇਆ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਕੌਂਸਲਰਾਂ ਵਿਚਕਾਰ ਜੰਮ ਕੇ ਧੱਕਾ ਮੁੱਕੀ...

ਅਜੀਤ ਡੈਸਕ 25-08-2026

ਲੁਧਿਆਣਾ, 25 ਅਗਸਤ (ਰੂਪੇਸ਼ ਕੁਮਾਰ) -: ਲੁਧਿਆਣਾ ਨਗਰ ਨਿਗਮ ਵਲੋਂ ਆਯੋਜਿਤ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ ਭਾਰੀ ਹੰਗਾਮਾ ਹੋਇਆ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਕੌਂਸਲਰਾਂ ਵਿਚਕਾਰ ਜੰਮ ਕੇ ਧੱਕਾ ਮੁੱਕੀ ਹੋਈ ਹੈ। ਇਸ ਦੌਰਾਨ ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਵਲੋਂ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਗਿਆ ਹੈ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਸੁਨੀਲ ਮੋਦਗਿਲ ਦੇ ਸਰਕਾਰ ਉੱਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ।

ਪਿਛਲੀ ਖ਼ਬਰ ਆਈਆਈਟੀ ਦਿੱਲੀ ਵਿਖੇ ਵਿਦਿਆਰਥੀ ਦੀ ਮੌਤ ਤੋਂ ਦੁਖੀ ਹਾਂ - ਕੇਜਰੀਵਾਲ ਅਗਲੀ ਖ਼ਬਰ ਪੰਜਾਬ ਹੁਣ ਨੀਤੀ ਆਯੋਗ ਸਕੂਲ ਸਿੱਖਿਆ ਗੁਣਵੱਤਾ ਸੂਚਕਅੰਕ 2026 ਵਿਚ ਨੰਬਰ 1 ਹੈ - ਹਰਜੋਤ ਸਿੰਘ ਬੈਂਸ