25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਟਨਾ - ਬੀਪੀਐਸਸੀ ਪ੍ਰੀਖਿਆ ਰੱਦ ਕਰਨ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਵਲੋਂ ਗਾਂਧੀ ਮੈਦਾਨ ਤੋਂ ਰਾਜ ਭਵਨ ਵੱਲ ਮਾਰਚ

ਪਟਨਾ, 25 ਅਗਸਤ - 70ਵੀਂ ਬੀਪੀਐਸਸੀ ਪ੍ਰੀਖਿਆ ਰੱਦ ਕਰਨ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਨੇ ਗਾਂਧੀ ਮੈਦਾਨ ਤੋਂ ਰਾਜ ਭਵਨ ਵੱਲ ਮਾਰਚ ਕੀਤਾ। ਇਸ ਦੌਰਾਨ ਰਾਜ ਭਵਨ ਵੱਲ ਵਧਦੇ ਹੋਏ ਵਿਦਿਆਰਥੀਆਂ ਨੇ ਪੁਲਿਸ ਵਲੋਂ ਲਗਾਏ ਬੈਰੀਕੇਡ...

ਅਜੀਤ ਡੈਸਕ 25-08-2026

ਪਟਨਾ, 25 ਅਗਸਤ - 70ਵੀਂ ਬੀਪੀਐਸਸੀ ਪ੍ਰੀਖਿਆ ਰੱਦ ਕਰਨ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਨੇ  ਗਾਂਧੀ ਮੈਦਾਨ ਤੋਂ ਰਾਜ ਭਵਨ ਵੱਲ ਮਾਰਚ ਕੀਤਾ। ਇਸ ਦੌਰਾਨ ਰਾਜ ਭਵਨ ਵੱਲ ਵਧਦੇ ਹੋਏ ਵਿਦਿਆਰਥੀਆਂ ਨੇ ਪੁਲਿਸ ਵਲੋਂ ਲਗਾਏ ਬੈਰੀਕੇਡ  ਤੋੜ ਦਿੱਤੇ। ਵਿਦਿਆਰਥੀਆਂ ਨੂੰ ਖਿੰਡਾਉਣ ਲਈ ਪੁਲਿਸ ਨੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ।

ਪਿਛਲੀ ਖ਼ਬਰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਬਿਜਲੀ ਦੇ ਵਧੇ ਹੋਏ ਬਿੱਲਾਂ ਸੰਬੰਧੀ ਪੰਜਾਬ ਸਰਕਾਰ ਵਲੋਂ ਖਪਤਕਾਰਾਂ ਲਈ ਮਹੱਤਵਪੂਰਨ ਰਾਹਤ ਦਾ ਐਲਾਨ - ਤਰੁਣਪ੍ਰੀਤ ਸਿੰਘ...