26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 75 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ 'ਚ ਪਹੁੰਚਾਈ ਜਾ ਰਹੀ ਹੈ ਸਨਮਾਨ ਰਾਸ਼ੀ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 26 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸਾਡੀ ਸਰਕਾਰ ਆਪਣੀਆਂ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰ ਰਹੀ ਹੈ... ਅੱਜ ਗੋਇੰਦਵਾਲ ਸਾਹਿਬ ਵਿਖੇ...

ਅਜੀਤ ਡੈਸਕ 26-08-2026

ਚੰਡੀਗੜ੍ਹ, 26 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸਾਡੀ ਸਰਕਾਰ ਆਪਣੀਆਂ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰ ਰਹੀ ਹੈ... ਅੱਜ ਗੋਇੰਦਵਾਲ ਸਾਹਿਬ ਵਿਖੇ 'ਸਤਿਕਾਰ ਸਖੀਆਂ ਸਨਮਾਨ ਪ੍ਰੋਗਰਾਮ' ਵਿਚ ਵਰਚੁਅਲ ਸ਼ਮੂਲੀਅਤ ਕੀਤੀ... 
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 75 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ 'ਚ ਸਨਮਾਨ ਰਾਸ਼ੀ ਪਹੁੰਚਾਈ ਜਾ ਰਹੀ ਹੈ... ਲੋੜਵੰਦ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਫਾਰਮ ਭਰਨ 'ਚ ਮਦਦ ਕਰਨ ਵਾਲੀਆਂ ਸਾਰੀਆਂ 'ਸਤਿਕਾਰ ਸਖੀਆਂ' ਦਾ ਦਿਲੋਂ ਧੰਨਵਾਦ... ਇਸ ਨੇਕ ਕਾਰਜ ਲਈ ਤੁਹਾਡਾ ਨਾਮ ਇਤਿਹਾਸ 'ਚ ਲਿਖਿਆ ਜਾਵੇਗਾ... 
ਸਰਕਾਰ ਦੀ ਇਸ ਵੱਡੀ ਯੋਜਨਾ ਨੂੰ ਘਰ-ਘਰ ਪਹੁੰਚਾਉਣ ਅਤੇ ਔਰਤਾਂ ਦੇ ਖਾਤਿਆਂ ਤੱਕ ਸਨਮਾਨ ਰਾਸ਼ੀ ਪੁੱਜਦੀ ਕਰਨ ਲਈ ਸਾਰੀਆਂ ਸਤਿਕਾਰ ਸਖੀਆਂ ਦਾ ਬਹੁਤ-ਬਹੁਤ ਧੰਨਵਾਦ ਅਤੇ ਮੁਬਾਰਕਾਂ...।

 

ਪਿਛਲੀ ਖ਼ਬਰ ਨਿਪਾਲ ਵਿਚ ਭਾਰੀ ਤਬਾਹੀ, ਗਲੇਸ਼ੀਅਰ ਟੁੱਟਣ ਕਾਰਨ ਦਰਿਆ ਦਾ ਪਾਣੀ ਚੜ੍ਹਿਆ ਅਗਲੀ ਖ਼ਬਰ ਖਾਲੀ ਪਲਾਟ ਚੋਂ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼