26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

Big News : ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੀ ਗੋਲ਼ੀ ਮਾਰ ਕੇ ਹੱਤਿਆ

ਸ਼ਾਮਲੀ (ਯੂ.ਪੀ.), 26 ਅਗਸਤ - ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ।ਅੱਜ ਸ਼ਾਮ 7 ਵਜੇ ਦੇ ਕਰੀਬ ਸ਼ਾਮਲੀ ਵਿਚ ਹਰਿਆਣਾ ਦੇ ਗਾਇਕ ਅੰਕਿਤ ਬਾਲੀਆਂ ਦੀ ਗੋਲੀ...

ਅਜੀਤ ਡੈਸਕ 26-08-2026

ਸ਼ਾਮਲੀ (ਯੂ.ਪੀ.), 26 ਅਗਸਤ - ਉੱਤਰ ਪ੍ਰਦੇਸ਼ ਦੇ ਵਿਖੇ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੇ 32 ਸਾਲਾ ਯੂਟਿਊਬਰ ਅਤੇ ਹਰਿਆਣਵੀ ਗਾਇਕ ਅੰਕਿਤ ਬਾਲੀਆਂ ਦੀ ਉਸਦੇ ਜਿੰਮ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।  ਇਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ।ਅੱਜ ਸ਼ਾਮ 7 ਵਜੇ ਦੇ ਕਰੀਬ ਸ਼ਾਮਲੀ ਵਿਚ ਹਰਿਆਣਾ ਦੇ ਗਾਇਕ ਅੰਕਿਤ ਬਾਲੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲਗਭਗ 20 ਰਾਊਂਡ ਫਾਇਰ ਕੀਤੇ ਗਏ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਕਤਲ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਨਿਪਾਲ ਚ ਆਏ ਵਿਨਾਸ਼ਕਾਰੀ ਹੜ੍ਹਾਂ ਨੂੰ ਲੈ ਕੇ ਭਾਰਤ ਵਲੋਂ ਭੇਜੀ ਗਈ 10 ਟਨ ਐਚਏਡੀਆਰ ਸਹਾਇਤਾ - ਜੈਸ਼ੰਕਰ ਅਗਲੀ ਖ਼ਬਰ ਕੱਲ੍ਹ ਅਧਿਆਪਕ ਜਥੇਬੰਦੀਆਂ ਵਲੋਂ ਰੋਸ ਮਾਰਚ ਤੇ ਪੁਤਲਾ ਫੂਕਣ ਦਾ ਐਲਾਨ