27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਾਂਝਾ ਮੁਲਾਜ਼ਮ ਮੰਚ’ ਦੇ ਸੱਦੇ 'ਤੇ ਨਾਭਾ ਦੇ ਪਟਿਆਲਾ ਗੇਟ ਵਿਖੇ ਸਰਕਾਰ ਖਿਲਾਫ਼ ਧਰਨਾ ਸ਼ੁਰੂ

ਨਾਭਾ, (ਪਟਿਆਲਾ), 27 ਅਗਸਤ (ਵਰਿੰਦਰ ਵਰਮਾ)- 'ਸਾਂਝਾ ਮੁਲਾਜ਼ਮ ਮੰਚ' ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਨਾਭਾ ਦੇ ਪਟਿਆਲਾ ਗੇਟ ਵਿਖੇ ਸਰਕਾਰ ਖਿਲਾਫ਼ ਰੋਸ ਧਰਨਾ ਸ਼ੁਰੂ ਹੋਇਆ ਹੈ।

ਅਜੀਤ ਡੈਸਕ 27-08-2026

ਨਾਭਾ, (ਪਟਿਆਲਾ), 27 ਅਗਸਤ (ਵਰਿੰਦਰ ਵਰਮਾ)- 'ਸਾਂਝਾ ਮੁਲਾਜ਼ਮ ਮੰਚ' ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਨਾਭਾ ਦੇ ਪਟਿਆਲਾ ਗੇਟ ਵਿਖੇ ਸਰਕਾਰ ਖਿਲਾਫ਼ ਰੋਸ ਧਰਨਾ ਸ਼ੁਰੂ ਹੋਇਆ ਹੈ। ਸਰਕਾਰੀ ਕਰਮਚਾਰੀਆਂ ਵਲੋਂ ਸਮੂਹਿਕ ਛੁੱਟੀ ਲਏ ਜਾਣ ਕਾਰਨ ਸਾਰੇ ਸਰਕਾਰੀ ਵਿਭਾਗਾਂ ਵਿਚ ਰੋਜ਼ਾਨਾ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ।

ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਦਫ਼ਤਰ ਹੋਏ ਸੁੰਨੇ ਅਗਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਮਹਾ ਹੜਤਾਲ ਦੇ ਸੱਦੇ ’ਤੇ ਕੰਮ ਕਾਜ ਠੱਪ