ਜਲੰਧਰ, 26 ਅਗਸਤ (ਜਤਿੰਦਰ ਪੰਮੀ)-ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਦਫ਼ਤਰਾਂ ਦੇ ਸਮੂਹ ਸਟਾਫ਼ ਮੈਂਬਰ ਹੜਤਾਲ ’ਤੇ ਹੋਣ ਕਾਰਨ ਸਰਕਾਰੀ ਦਫ਼ਤਰਾਂ ਤੇ ਸਿਹਤ ਕੇਂਦਰਾਂ ਵਿਚ ਪੂਰੀ ਤਰ੍ਹਾਂ ਸੁੰਨਸਾਨ ਪਸਰੀ ਹੋਈ ਹੈ। ਵਿਸ਼ੇਸ਼ ਕਰਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਸਾਰੇ ਦਫ਼ਤਰ ਖਾਲੀ ਪਏ ਹਨ। ਮੁਲਾਜ਼ਮਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਦਫ਼ਤਰ ਹੋਏ ਸੁੰਨੇ
ਜਲੰਧਰ, 26 ਅਗਸਤ (ਜਤਿੰਦਰ ਪੰਮੀ)-ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਦਫ਼ਤਰਾਂ ਦੇ ਸਮੂਹ ਸਟਾਫ਼ ਮੈਂਬਰ ਹੜਤਾਲ ’ਤੇ ਹੋਣ ਕਾਰਨ ਸਰਕਾਰੀ ਦਫ਼ਤਰਾਂ ਤੇ ਸਿਹਤ ਕੇਂਦਰਾਂ ਵਿਚ ਪੂਰੀ ਤਰ੍ਹਾਂ ਸੁੰਨਸਾਨ ਪਸਰੀ ਹੋਈ ਹੈ।
ਅਜੀਤ ਡੈਸਕ
27-08-2026