ਚੰਡੀਗੜ੍ਹ, 28 ਅਗਸਤ- ਜਸਵੀਰ ਸਿੰਘ ਗੜ੍ਹੀ ਨੇ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਅਹਿਮ ਜ਼ਿੰਮੇਵਾਰੀ ਦਿੱਤੀ ਹੈ।
ਅਗਲੇ ਸਾਲ ਹੋਣ ਵਾਲੀ ਚੋਣਾਂ ਦੇ ਵਿਚ ਕੁੱਝ ਹੀ ਮਹੀਨਿਆਂ ਦਾ ਸਮਾਂ ਰਹਿ ਗਿਆ ਹੈ। ਜਿਸ ਕਰਕੇ ਪੰਜਾਬ ਦੇ ਵਿਚ ਸਿਆਸਤ ਗਰਮਾਈ ਪਈ ਹੈ। ਹਰ ਪਾਰਟੀ ਪੂਰਾ ਜੋੜ-ਤੋੜ ਲਗਾ ਰਹੀ ਹੈ। ਅਜਿਹੇ ਦੇ ਵਿਚ ਆਪ ਵਲੋਂ ਵੀ ਅਹਿਮ ਫੈਸਲਾ ਲੈਂਦੇ ਹੋਏ ਜਸਵੀਰ ਸਿੰਘ ਗੜ੍ਹੀ ਦੇ ਮੋਢਿਆਂ ਉੱਤੇ ਅਹਿਮ ਜ਼ਿੰਮੇਵਾਰੀ ਪਾਈ ਗਈ ਹੈ।