28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

12 ਸਾਲਾਂ ਵਿਦਿਆਰਥਣ ਨਾਲ ਜ਼ਬਰ ਜ਼ਿਨਾਹ ਕਰਨ ਦੇ ਦੋਸ਼ ’ਚ ਸਕੂਲ ਹੈੱਡਮਾਸਟਰ ਗ੍ਰਿਫ਼ਤਾਰ

ਹੁਸ਼ਿਆਰਪੁਰ, 28 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ ਦੇ ਥਾਣਾ ਹਰਿਆਣਾ ਦੇ ਅਧੀਨ ਪੈਂਦੇ...

ਅਜੀਤ ਡੈਸਕ 28-08-2026

ਹੁਸ਼ਿਆਰਪੁਰ, 28 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ ਦੇ ਥਾਣਾ ਹਰਿਆਣਾ ਦੇ ਅਧੀਨ ਪੈਂਦੇ ਪਿੰਡ ਅਰਨਿਆਲਾ ਸ਼ਾਹਪੁਰ ’ਚ ਸਥਿਤ ਸਰਕਾਰੀ ਮਿਡਲ ਸਕੂਲ ’ਚ ਪੜ੍ਹਦੀ 12 ਸਾਲਾਂ ਵਿਦਿਆਰਥਣ ਨਾਲ ਕੀਤੇ ਜ਼ਬਰ ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ।

ਵਿਦਿਆਰਥਣ ਦੇ ਪਿਤਾ ਦੀ ਸ਼ਿਕਾਇਤ ’ਤੇ ਆਧਾਰ ’ਤੇ ਪੁਲਿਸ ਨੇ ਸਕੂਲ ਦੇ ਹੈੱਡਮਾਸਟਰ ਅਨੁਜ ਵਾਸੂਦੇਵ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਥਿਤ ਦੋਸ਼ੀ ਹੈਡਮਾਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪਿਛਲੀ ਖ਼ਬਰ ਨੇਪਾਲ 'ਚ ਫਿਰ ਹੜ੍ਹ ਦਾ ਖ਼ਤਰਾ, ਹੜ੍ਹ ਪ੍ਰਭਾਵਿਤ ਇਲਾਕੇ 'ਚ ਪਾਣੀ ਦਾ ਪੱਧਰ ਵਧਿਆ ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬੇਰ ਸਾਹਿਬ ਵੈਰੋਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ