ਨਵੀਂ ਦਿੱਲੀ, 29 ਅਗਸਤ - ਏਸ਼ੀਅਨ ਖੇਡਾਂ ਵਿਚ ਭਾਰਤ ਦੀਆਂ ਉਮੀਦਾਂ ਨੂੰ ਝਟਕਾ ਲੱਗਾ ਹੈ। ਸੱਟ ਦੇ ਚੱਲਦਿਆਂ ਭਾਰਤ ਨੇ ਪ੍ਰਸਿੱਧ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਅਗਲੇ ਮਹੀਨੇ ਹੋਣ ਵਾਲੀਆਂ ਏਸ਼ੀਅਨ ਖੇਡਾਂ ਤੋਂ ਬਾਹਰ ਹੋ ਗਏ ਹਨ। ਇਸ ਦੀ ਜਾਣਕਾਰੀ ਨੀਰਜ ਚੋਪੜਾ ਨੇ ਸੋਸ਼ਲ ਮੀਡੀਆ ਉੱਪਰ ਸਾਂਝੀ ਕੀਤੀ।ਨੀਰਜ ਚੋਪੜਾ 2026 ਦਾ ਹੁਣ ਕਈ ਵੀ ਮੁਕਾਬਲਾ ਨਹੀਂ ਖੇਡਣਗੇ। ਉਲੰਪਿਕ ਤਗਮਾ ਜੇਤੂ ਨੀਰਜ ਚੋਪੜਾ ਨੂੰ ਏਸ਼ੀਆਈ ਖੇਡਾਂ ਵਿਚ ਭਾਰਤ ਲਈ ਸੋਨ ਤਗਮੇ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ।
ਤਾਜ਼ਾ ਖ਼ਬਰਾਂ
Free
ਸੱਟ ਦੇ ਚੱਲਦਿਆਂ ਏਸ਼ੀਅਨ ਖੇਡਾਂ ਤੋਂ ਬਾਹਰ ਹੋਏ ਨੀਰਜ ਚੋਪੜਾ
ਨਵੀਂ ਦਿੱਲੀ, 29 ਅਗਸਤ - ਏਸ਼ੀਅਨ ਖੇਡਾਂ ਵਿਚ ਭਾਰਤ ਦੀਆਂ ਉਮੀਦਾਂ ਨੂੰ ਝਟਕਾ ਲੱਗਾ ਹੈ। ਸੱਟ ਦੇ ਚੱਲਦਿਆਂ ਭਾਰਤ ਨੇ ਪ੍ਰਸਿੱਧ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਅਗਲੇ ਮਹੀਨੇ ਹੋਣ ਵਾਲੀਆਂ...
ਅਜੀਤ ਡੈਸਕ
29-08-2026