30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀਸੀ ਦਫ਼ਤਰਾਂ ਦੇ ਅੱਗੇ ਪੱਕਾ ਮੋਰਚਾ

ਸੰਗਰੂਰ, 30 ਅਗਸਤ - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦੇ ਅੱਗੇ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਇਸ ਦੇ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ...

ਅਜੀਤ ਡੈਸਕ 30-08-2026

ਸੰਗਰੂਰ, 30 ਅਗਸਤ - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦੇ ਅੱਗੇ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਇਸ ਦੇ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੇ ਬਾਹਰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਰਚਾ ਲਗਾਇਆ ਹੈ। ਆਗੂਆਂ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ ਤੇ ਹਰ ਰੋਜ਼ ਨਵੇਂ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਤਰ੍ਹਾਂ ਸਾਡੇ ਲੋਕਾਂ 'ਤੇ ਬੇਵਜ੍ਹਾ ਪਰਚੇ ਹੋਏ ਨੇ ਤਾਂ ਐਸਐਸਪੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਹੋਵੇਗਾ। ਕਰਜ਼ਿਆਂ ਨੂੰ ਲੈ ਕੇ ਬੈਂਕਾਂ ਦੇ ਅੱਗੇ ਵੀ ਪ੍ਰਦਰਸ਼ਨ ਹੋਵੇਗਾ।

ਪਿਛਲੀ ਖ਼ਬਰ ਲੁਧਿਆਣਾ ਵਿਚ ਮੁਲਾਜ਼ਮ ਜਥੇਬੰਦੀਆਂ ਦੀ ਹੋ ਰਹੀ ਸੂਬਾ ਪੱਧਰੀ ਮੀਟਿੰਗ, ਹੋ ਸਕਦਾ ਹੈ ਵੱਡਾ ਐਲਾਨ ਅਗਲੀ ਖ਼ਬਰ ਰਾਸ਼ਟਰੀ ਹੈਂਡਲੂਮ ਦਿਵਸ, ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ, ਅਤੇ ਵੰਡ ਦੇ ਭਿਆਨਕ ਯਾਦਗਾਰੀ ਦਿਵਸ ਕਾਰਨ ਖ਼ਾਸ ਹੈ ਇਹ ਮਹੀ...