ਇੰਸਟਾਗ੍ਰਾਮ 'ਤੇ ਸਾਂਝਾ ਬਿਆਨ ਜਾਰੀ ਕਰਕੇ ਦਿੱਤੀ ਜਾਣਕਾਰੀ
ਨਵੀਂ ਦਿੱਲੀ , 31 ਅਗਸਤ (ਇੰਟ)-ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਅਤੇ ਅਦਾਕਾਰਾ ਈਸ਼ਾ ਰਿਖੀ ਦੇ ਰਿਸ਼ਤੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੋਵਾਂ ਨੇ ਇੰਸਟਾਗ੍ਰਾਮ 'ਤੇ ਸਾਂਝਾ ਬਿਆਨ ਜਾਰੀ ਕਰਦਿਆਂ ਆਪਣੇ ਵੱਖ ਹੋਣ ਦੀ ਪੁਸ਼ਟੀ ਕੀਤੀ ਹੈ। ਜੋੜੇ ਨੇ ਬਿਆਨ ਵਿੱਚ ਕਿਹਾ ਕਿ ਉਹ ਆਪਸੀ ਸਹਿਮਤੀ ਅਤੇ ਸਨਮਾਨ ਨਾਲ ਆਪਣੀਆਂ ਰਾਹਾਂ ਵੱਖ ਕਰ ਰਹੇ ਹਨ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਇਸ ਨਿੱਜੀ ਫ਼ੈਸਲੇ ਦਾ ਸਨਮਾਨ ਕਰਨ ਦੀ ਅਪੀਲ ਵੀ ਕੀਤੀ।
ਤਾਜ਼ਾ ਖ਼ਬਰਾਂ
Free
ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਅਤੇ ਅਦਾਕਾਰਾ ਈਸ਼ਾ ਰਿਖੀ ਹੋਏ ਵੱਖ
ਨਵੀਂ ਦਿੱਲੀ , 31 ਅਗਸਤ (ਇੰਟ)-ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਅਤੇ ਅਦਾਕਾਰਾ ਈਸ਼ਾ ਰਿਖੀ ਦੇ ਰਿਸ਼ਤੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੋਵਾਂ ਨੇ ਇੰਸਟਾਗ੍ਰਾਮ 'ਤੇ ਸਾਂਝਾ ਬਿਆਨ ਜਾਰੀ ਕਰਦਿਆਂ ਆਪਣੇ ਵੱਖ ਹੋਣ ....
ਅਜੀਤ ਡੈਸਕ
01-09-2026