01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਿਪਾਲ - ਹੜ੍ਹ ਪੀੜਤਾਂ ਨੂੰ ਰਾਹਤ ਵੰਡਣ ਲਈ ਕਾਠਮੰਡੂ ਪਹੁੰਚੇ ਸੋਨੂੰ ਸੂਦ

ਕਾਠਮੰਡੂ, 1 ਸਤੰਬਰ - ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨਿਪਾਲੀ ਹੜ੍ਹ ਪੀੜਤਾਂ ਨੂੰ ਰਾਹਤ ਵੰਡਣ ਲਈ ਕਾਠਮੰਡੂ ਪਹੁੰਚੇ। ਇਸ ਮੌਕੇ ਸੋਨੂੰ ਸੂਦ ਨੇ ਕਿਹਾ, "ਅਸੀਂ ਇੱਥੇ ਹੜ੍ਹ ਪੀੜਤਾਂ ਨੂੰ ਮਿਲਣ ਅਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਹਾਂ। ਅਸੀਂ ਉਨ੍ਹਾਂ ਦੀ ਜ਼ਿੰਦਗੀ...

ਅਜੀਤ ਡੈਸਕ 01-09-2026

ਕਾਠਮੰਡੂ, 1 ਸਤੰਬਰ - ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨਿਪਾਲੀ ਹੜ੍ਹ ਪੀੜਤਾਂ ਨੂੰ ਰਾਹਤ ਵੰਡਣ ਲਈ ਕਾਠਮੰਡੂ ਪਹੁੰਚੇ। ਇਸ ਮੌਕੇ ਸੋਨੂੰ ਸੂਦ ਨੇ ਕਿਹਾ, "ਅਸੀਂ ਇੱਥੇ ਹੜ੍ਹ ਪੀੜਤਾਂ ਨੂੰ ਮਿਲਣ ਅਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਹਾਂ। ਅਸੀਂ ਉਨ੍ਹਾਂ ਦੀ ਜ਼ਿੰਦਗੀ ਨੂੰ ਦੁਬਾਰਾ ਬਣਾਉਣ ਦੀ ਕੋਸ਼ਿਸ਼ ਕਰਾਂਗੇ। ਅਸੀਂ ਬਹੁਤ ਸਾਰੇ ਕੰਬਲ ਅਤੇ ਭੋਜਨ ਸਪਲਾਈ ਲਿਆਏ ਹਾਂ। ਅਸੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਾਂਗੇ ਕਿ ਆਉਣ ਵਾਲੇ ਮਹੀਨਿਆਂ ਵਿਚ ਵੀ ਨਿਪਾਲ ਵਿਚ ਰਾਹਤ ਆਉਂਦੀ ਰਹੇ।"

ਪਿਛਲੀ ਖ਼ਬਰ ਖ਼ਾਸ ਤੌਰ 'ਤੇ ਮਹੱਤਵਪੂਰਨ ਹੈ, ਅਪ੍ਰੈਲ-ਜੂਨ ਤਿਮਾਹੀ ਲਈ 7.8% ਜੀਡੀਪੀ ਵਿਕਾਸ ਦਰ - ਰਵੀ ਸ਼ੰਕਰ ਪ੍ਰਸਾਦ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਖੇਡਾਂ ਵਤਨ ਪੰਜਾਬ ਦੀਆਂ - 2026' ਦੇ ਆਗਾਮੀ ਸੀਜ਼ਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟ...