01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੰਜਾਬ ਪੁਲਿਸ ਦੇ 12 ਪੀ.ਪੀ.ਐਸ ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ, (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ...

ਅਜੀਤ ਡੈਸਕ 01-09-2026

ਚੰਡੀਗੜ੍ਹ, (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਇਕ ਹੋਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 12 ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਪ੍ਰਸ਼ਾਸਨਿਕ ਆਧਾਰ ’ਤੇ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਨਵੇਂ ਤਾਇਨਾਤੀ ਸਥਾਨਾਂ ’ਤੇ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

 

ਪਿਛਲੀ ਖ਼ਬਰ ਮਨਜੀਤ ਸਿੰਘ ਮਲਕਪੁਰ ਨੂੰ ਯੂਥ ਅਕਾਲੀ ਦਲ (ਬ) ਦਾ ਕੌਮੀ ਵਰਕਿੰਗ ਪ੍ਰਧਾਨ ਅਤੇ ਪਟਿਆਲਾ ਲੋਕ ਸਭਾ ਹਲਕੇ ਦਾ ਇੰਚਾਰਜ ਬਣਾਇਆ ਅਗਲੀ ਖ਼ਬਰ ਰਾਜ ਪੱਧਰੀ ਮੁਕਾਬਲਿਆਂ 'ਚ ਪੰਜਾਬੀ ਪਕਵਾਨਾਂ ਦੀ ਬੱਲੇ-ਬੱਲੇ