ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.)-ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਰਾਸ਼ਟਰੀ ਰਾਜਧਾਨੀ ’ਚ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਲੜੀ ਲਈ ਭਾਰਤੀ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ ਪਰ ਉਨ੍ਹਾਂ ਦਾ ਖੇਡਣਾ ‘ਫਿਟਨੈਸ ਕਲੀਅਰੈਂਸ’ ਉਤੇ ਨਿਰਭਰ ਕਰੇਗਾ। ਇਸ ਤੋਂ ਇਲਾਵਾ ਜ਼ਿੰਬਾਬਵੇ ਟੀ-20 ਦੌਰੇ ਤੋਂ ਬਾਹਰ ਰਹੇ ਸੰਜੂ ਸੈਮਸਨ ਦੀ ਵੀ ਟੀਮ ’ਚ ਵਾਪਸੀ ਹੋਈ ਹੈ।
ਉਹ ਸੱਟ ਕਾਰਨ ਸ੍ਰੀਲੰਕਾ ਖ਼ਿਲਾਫ਼ ਭਾਰਤ ਦੀ ਦੋ ਟੈਸਟ ਮੈਚਾਂ ਦੀ ਲੜੀ ਵੀ ਨਹੀਂ ਖੇਡ ਸਕਿਆ ਸੀ।ਟੀਮ: ਸ਼੍ਰੇਅਸ ਅਈਅਰ (ਕਪਤਾਨ), ਅਭਿਸ਼ੇਕ ਸ਼ਰਮਾ, ਵੈਭਵ ਸੂਰਿਆਵੰਸ਼ੀ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ (ਵਿਕਟਕੀਪਰ), ਸ਼ਿਵਮ ਦੂਬੇ, ਨਿਤੀਸ਼ ਕੁਮਾਰ ਰੈਡੀ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਰਵੀ ਬਿਸ਼ਨੋਈ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ।