02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅੱਜ ਭਾਜਪਾ ’ਚ ਸ਼ਾਮਿਲ ਹੋ ਸਕਦੇ ਹਨ ‘ਆਪ’ ਜਲੰਧਰ ਉਤਰੀ ਹਲਕੇ ਦੇ ਸਾਬਕਾ ਇੰਚਾਰਜ ਦਿਨੇਸ਼ ਢੱਲ- ਸੂਤਰ

ਜਲੰਧਰ,2 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਜਲੰਧਰ ਉੱਤਰੀ ਹਲਕੇ ਦੇ ਸਾਬਕਾ ਇੰਚਾਰਜ ਦਿਨੇਸ਼ ਢੱਲ ਅੱਜ ਭਾਜਪਾ ’ਚ ਸ਼ਾਮਿਲ ਹੋ ਸਕਦੇ ਹਨ।

ਅਜੀਤ ਡੈਸਕ 02-09-2026

ਜਲੰਧਰ,2 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਜਲੰਧਰ ਉੱਤਰੀ ਹਲਕੇ ਦੇ ਸਾਬਕਾ ਇੰਚਾਰਜ ਦਿਨੇਸ਼ ਢੱਲ ਅੱਜ ਭਾਜਪਾ ’ਚ ਸ਼ਾਮਿਲ ਹੋ ਸਕਦੇ ਹਨ। ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਜਲੰਧਰ ਆ ਰਹੇ ਹਨ। ਦੱਸ ਦੇਈਏ ਕਿ ਦਿਨੇਸ਼ ਢੱਲ ਨੂੰ ‘ਆਪ’ ’ਚ ਕੋਈ ਮਹੱਤਵਪੂਰਨ ਜ਼ਿੰਮੇਵਾਰੀ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਵਲੋਂ ਭਾਜਪਾ ’ਚ ਸ਼ਾਮਿਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 

ਪਿਛਲੀ ਖ਼ਬਰ 3 ਤੋਂ 5 ਸਤੰਬਰ ਤੱਕ ਯੂਕਰੇਨ ਤੇ ਪੋਲੈਂਡ ਦਾ ਅਧਿਕਾਰਤ ਦੌਰਾ ਕਰਨਗੇ ਵਿਦੇਸ਼ ਮੰਤਰੀ ਜੈਸ਼ੰਕਰ ਅਗਲੀ ਖ਼ਬਰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਪ੍ਰਾਈਵੇਟ ਸਕੂਲਾਂ ਦੇ ਟਰਾਂਸਪੋਰਟਰ ਵੀ ਬਠਿੰਡਾ ਵਿਖੇ ਹੋ ਰਹੀ ਮਹਾਂ ਪੰਚਾਇਤ ਵਿਚ...