ਅਯੁੱਧਿਆ, 2 ਸਤੰਬਰ - ਸੇਵਾ ਮੁਕਤ ਏਅਰ ਮਾਰਸ਼ਲ ਜੀਤੇਂਦਰ ਮਿਸ਼ਰਾ ਨੂੰ ਅਯੁੱਧਿਆ ਵਿਚ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪਹਿਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਜੋਂ ਨਿਯੁਕਤ ਕੀਤਾ ਗਿਆ ਹੈ।ਸੀਈਓ ਦੇ ਅਹੁਦੇ ਲਈ ਹੋਰ ਦਾਅਵੇਦਾਰਾਂ ਵਿਚ ਸਾਬਕਾ ਆਈਪੀਐਸ ਅਧਿਕਾਰੀ ਰਾਜੇਸ਼ ਪਾਂਡੇ, ਸਾਬਕਾ ਆਈਏਐਸ ਅਧਿਕਾਰੀ ਦਿਨੇਸ਼ ਚੰਦਰ, ਸੇਵਾਮੁਕਤ ਆਈਏਐਸ ਅਧਿਕਾਰੀ ਯੋਗੇਸ਼ਵਰ ਰਾਮ ਮਿਸ਼ਰਾ ਅਤੇ ਸਾਬਕਾ ਆਈਪੀਐਸ ਅਧਿਕਾਰੀ ਪਰੇਸ਼ ਸਕਸੈਨਾ ਸ਼ਾਮਿਲ ਸਨ। ਏਅਰ ਮਾਰਸ਼ਲ ਜੀਤੇਂਦਰ ਮਿਸ਼ਰਾ ਹਵਾਈ ਸੈਨਾ ਦੀ ਪੱਛਮੀ ਕਮਾਂਡ ਦੇ ਮੁਖੀ ਰਹਿ ਚੁੱਕੇ ਹਨ।
ਤਾਜ਼ਾ ਖ਼ਬਰਾਂ
Free
ਅਯੁੱਧਿਆ - ਸੇਵਾਮੁਕਤ ਏਅਰ ਮਾਰਸ਼ਲ ਜੀਤੇਂਦਰ ਮਿਸ਼ਰਾ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪਹਿਲੇ ਸੀਈਓ ਨਿਯੁਕਤ
ਅਯੁੱਧਿਆ, 2 ਸਤੰਬਰ - ਸੇਵਾ ਮੁਕਤ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਨੂੰ ਅਯੁੱਧਿਆ ਵਿਚ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪਹਿਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਜੋਂ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ...
ਅਜੀਤ ਡੈਸਕ
02-09-2026