03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਦੇ ਸੈਕਟਰ 48-ਸੀ ਵਿਚ ਚੱਲ ਰਹੇ ਮੋਰਚੇ ਦਾ ਅੱਜ ਤੀਜਾ ਦਿਨ

ਚੰਡੀਗੜ੍ਹ, 3 ਸਤੰਬਰ - ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਦੇ ਸੈਕਟਰ 48-ਸੀ ਵਿਚ ਚੱਲ ਰਹੇ ਮੋਰਚੇ ਦਾ ਅੱਜ ਤੀਜਾ ਦਿਨ ਹੈ। ਕਿਸਾਨ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਮੋਰਚੇ 'ਤੇ ਬੈਠੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਮੋਰਚੇ...

ਅਜੀਤ ਡੈਸਕ 03-09-2026

ਚੰਡੀਗੜ੍ਹ, 3 ਸਤੰਬਰ - ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਦੇ ਸੈਕਟਰ 48-ਸੀ ਵਿਚ ਚੱਲ ਰਹੇ ਮੋਰਚੇ ਦਾ ਅੱਜ ਤੀਜਾ ਦਿਨ ਹੈ। ਕਿਸਾਨ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਮੋਰਚੇ 'ਤੇ ਬੈਠੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਮੋਰਚੇ ਵਿਚ ਪਹੁੰਚੇ, ਜਿੱਥੇ 1 ਸਤੰਬਰ ਤੋਂ 7 ਸਤੰਬਰ ਤੱਕ ਇਕ ਮੋਰਚਾ ਚੱਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਹੁਣ ਤੱਕ ਕੋਈ ਜਵਾਬ ਜਾਂ ਬਿਆਨ ਨਹੀਂ ਆਇਆ ਹੈ।

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਚੱਲ ਰਹੇ ਮੋਰਚੇ ਦੇ ਤੀਸਰੇ ਦਿਨ ਆਗੂਆਂ ਵਲੋਂ ਕੀਤੀ ਜਾ ਰਹੀ ਹੈ ਮੀਟਿੰਗ, ਲਏ ਜਾਣਗੇ ਅਹਿਮ... ਅਗਲੀ ਖ਼ਬਰ ਪੰਜਾਬ ’ਚ ਤਿੰਨ ਦਿਨ ਮੀਂਹ, ਚਿਤਾਵਨੀ ਜਾਰੀ