04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ, 4 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ।

ਅਜੀਤ ਡੈਸਕ 04-09-2026

ਨਵੀਂ ਦਿੱਲੀ, 4 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਭਗਵਾਨ ਕ੍ਰਿਸ਼ਨ ਦੇ ਬ੍ਰਹਮ ਸੰਦੇਸ਼ਾਂ ਵਿਚ ਨਿਰਸਵਾਰਥ ਕਾਰਜ ਦੀ ਡੂੰਘੀ ਪ੍ਰੇਰਨਾ ਹੈ, ਜੋ ਮਨੁੱਖਤਾ ਦਾ ਨਿਰੰਤਰ ਮਾਰਗਦਰਸ਼ਨ ਕਰਦੀ ਆਈ ਹੈ। ਉਨ੍ਹਾਂ ਦੀ ਭਗਤੀ ਅਤੇ ਪੂਜਾ ਨੂੰ ਸਮਰਪਿਤ ਇਹ ਪਵਿੱਤਰ ਮੌਕਾ ਸਾਰਿਆਂ ਦੇ ਜੀਵਨ ਵਿਚ ਸਕਾਰਾਤਮਕ ਊਰਜਾ ਅਤੇ ਸ਼ਕਤੀ ਭਰੇ। ਜੈ ਸ਼੍ਰੀ ਕ੍ਰਿਸ਼ਨ!

ਪਿਛਲੀ ਖ਼ਬਰ ਸੀ.ਜੇ.ਪੀ. ਨੇ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਵੱਲ ਕੀਤਾ ਮਾਰਚ ਅਗਲੀ ਖ਼ਬਰ ਸਿੱਖ ਨੌਜਵਾਨ 'ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ 'ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਹੋਵੇ: ਜਥੇਦਾਰ ਗੜਗੱਜ