ਮਲੇਰਕੋਟਲਾ, 4 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਗੈਂਗਸਟਰਾਂ, ਨਾਜਾਇਜ਼ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਨੇ ਤਿੰਨ ਹਥਿਆਰਬੰਦ ਹਿਸਟਰੀ ਸ਼ੀਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਦੇਸੀ 32 ਬੋਰ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਮਲੇਰਕੋਟਲਾ ਪੁਲਿਸ ਵਲੋਂ ਤਿੰਨ ਹਥਿਆਰਬੰਦ ਹਿਸਟਰੀ ਸ਼ੀਟਰ ਗ੍ਰਿਫ਼ਤਾਰ
ਮਲੇਰਕੋਟਲਾ, 4 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਗੈਂਗਸਟਰਾਂ, ਨਾਜਾਇਜ਼ ਹਥਿਆਰਾਂ ਅਤੇ ਸੰਗਠਿਤ ਅਪਰਾਧ...
ਅਜੀਤ ਡੈਸਕ
04-09-2026