05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕਾਂਗਰਸ ਮਹਿਲਾ ਵਿੰਗ ਵਲੋਂ ਮੁੱਖ ਮੰਤਰੀ ਰਿਹਾਇਸ਼ ਬਾਹਰ ਪ੍ਰਦਰਸ਼ਨ

ਚੰਡੀਗੜ੍ਹ, 5 ਸਤੰਬਰ- ਕਾਂਗਰਸ ਮਹਿਲਾ ਵਿੰਗ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਹਿਲਾ ਵਿੰਗ ਦੀ ਪ੍ਰਧਾਨ ਬਲਬੀਰ ਕੌਰ ਇਸ ਮੁਹਿੰਮ ਦੀ ਅਗਵਾਈ ਕਰ ਰਹੀ ਹੈ।

ਅਜੀਤ ਡੈਸਕ 05-09-2026

ਚੰਡੀਗੜ੍ਹ, 5 ਸਤੰਬਰ- ਕਾਂਗਰਸ ਮਹਿਲਾ ਵਿੰਗ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਹਿਲਾ ਵਿੰਗ ਦੀ ਪ੍ਰਧਾਨ ਬਲਬੀਰ ਕੌਰ ਇਸ ਮੁਹਿੰਮ ਦੀ ਅਗਵਾਈ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ 'ਤੇ ਜਬਰ ਜਨਾਹ ਦੇ ਮਾਮਲੇ ਵਿਚ 5 ਕਰੋੜ ਰੁਪਏ ਲੈਣ ਦਾ ਦੋਸ਼ ਲਗਾਇਆ ਗਿਆ ਹੈ। ਮਹਿਲਾ ਕਾਂਗਰਸ ਕਾਰਵਾਈ ਦੀ ਮੰਗ ਕਰ ਰਹੀ ਹੈ।

ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨਾਲ ਕੀਤੀ ਗੱਲਬਾਤ