05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਭੁਪੇਸ਼ ਬਘੇਲ ਦੀ ਜਗ੍ਹਾ ਸਚਿਨ ਪਾਇਲਟ ਹੋਣਗੇ ਪੰਜਾਬ ਕਾਂਗਰਸ ਦੇ ਇੰਚਾਰਜ

ਨਵੀਂ ਦਿੱਲੀ, 5 ਸਤੰਬਰ - ਪੰਜਾਬ ਕਾਂਗਰਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਸਚਿਨ ਪਾਇਲਟ ਨੂੰ ਭੁਪੇਸ਼ ਬਘੇਲ ਦੀ ਥਾਂ ਪੰਜਾਬ ਕਾਂਗਰਸ...

ਅਜੀਤ ਡੈਸਕ 05-09-2026

ਨਵੀਂ ਦਿੱਲੀ, 5 ਸਤੰਬਰ - ਪੰਜਾਬ ਕਾਂਗਰਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਭੁਪੇਸ਼ ਬਘੇਲ ਦੀ ਥਾਂ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਇਆ ਗਿਆ ਹੈ। ਭੁਪੇਸ਼ ਬਘੇਲ ਅਸਾਮ ਕਾਂਗਰਸ ਦੇ ਇੰਚਾਰਜ ਹੋਣਗੇ।ਇਸ ਤੋਂ ਇਲਾਵਾ ਰਣਦੀਪ ਸ਼ੂਰਜੇਵਾਲਾ ਨੂੰ ਗੁਜਰਾਤ ਕਾਂਗਰਸ, ਸੁਖਦੇਓ ਭਗਤ ਨੂੰ ਛੱਤੀਸਗੜ੍ਹ, ਡਾ. ਸਿਰੀਵੇਲਾ ਪ੍ਰਸਾਦ ਨੂੰ ਮਹਾਰਾਸ਼ਟਰ ਅਤੇ ਪੀ.ਵੀ. ਮੋਹਨ ਨੂੰ ਆਂਧਰਾ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

ਪਿਛਲੀ ਖ਼ਬਰ ਮਹਿਲਾ ਏਸ਼ੀਆ ਕੱਪ 2026 ਭਾਰਤ-ਪਾਕਿ ਮੁਕਾਬਲਾ - 10 ਓਵਰਾਂ ਬਾਅਦ ਪਾਕਿਸਤਾਨ 36/6 ਅਗਲੀ ਖ਼ਬਰ ਮਹਿਲਾ ਏਸ਼ੀਆ ਕੱਪ 2026 ਭਾਰਤ-ਪਾਕਿ ਮੁਕਾਬਲਾ - ਪਾਕਿਸਤਾਨ ਨੇ ਗਵਾਈ ਪਹਿਲੀ ਵਿਕਟ, ਮੁਨੀਬਾ ਅਲੀ 13 (15 ਗੇਂਦਾਂ) ਦੌੜਾ...