ਚੰਡੀਗੜ੍ਹ/ਐੱਸ.ਏ.ਐੱਸ. ਨਗਰ - ਸੰਯੁਕਤ ਕਿਸਾਨ ਮੋਰਚਾ ਦਾ ਚੰਡੀਗੜ੍ਹ ਮੋਰਚਾ 6ਵੇਂ ਦਿਨ ਵੀ ਸਰਗਰਮੀ ਨਾਲ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਮੋਰਚੇ ਦਾ ਅੱਜ 6ਵਾਂ ਦਿਨ ਹੈ ਪਰੰਤੂ ਸ਼ਰਕਾਰ ਵਲੋਂ ਅਝੇ ਤੱਕ ਗੱਲਬਾਤ ਦਾ ਕੋਈ ਸੱਦਾ ਨਹੀਂ ਆਇਆ। ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਧਰਨਾ ਇਸੇ ਤਰਾਂ ਜਾਰੀ ਰਹੇਗਾ।
ਤਾਜ਼ਾ ਖ਼ਬਰਾਂ
Free
ਸੰਯੁਕਤ ਕਿਸਾਨ ਮੋਰਚਾ ਦਾ ਧਰਨਾ 6ਵੇਂ ਦਿਨ ਵੀ ਜਾਰੀ
ਚੰਡੀਗੜ੍ਹ/ਐੱਸ.ਏ.ਐੱਸ. ਨਗਰ - ਸੰਯੁਕਤ ਕਿਸਾਨ ਮੋਰਚਾ ਦਾ ਚੰਡੀਗੜ੍ਹ ਮੋਰਚਾ 6ਵੇਂ ਦਿਨ ਵੀ ਸਰਗਰਮੀ ਨਾਲ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਮੋਰਚੇ ਦਾ ਅੱਜ 6ਵਾਂ ਦਿਨ ਹੈ ਪਰੰਤੂ ਸ਼ਰਕਾਰ ਵਲੋਂ ਅਝੇ ਤੱਕ ਗੱਲਬਾਤ ਦਾ ਕੋਈ ਸੱਦਾ ਨਹੀਂ...
ਅਜੀਤ ਡੈਸਕ
06-09-2026