08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਮਿਲੇ ਸਚਿਨ ਪਾਇਲਟ

ਨਵੀਂ ਦਿੱਲੀ, 8 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸਚਿਨ ਪਾਇਲਟ ਨੇ ਦਿੱਲੀ ਦੇ 10 ਜਨਪਥ ਵਿਖੇ ਪਾਰਟੀ ਨੇਤਾਵਾਂ, ਸੰਸਦ ਮੈਂਬਰਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ...

ਅਜੀਤ ਡੈਸਕ 08-09-2026

ਨਵੀਂ ਦਿੱਲੀ, 8 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸਚਿਨ ਪਾਇਲਟ ਨੇ ਦਿੱਲੀ ਦੇ 10 ਜਨਪਥ ਵਿਖੇ ਪਾਰਟੀ ਨੇਤਾਵਾਂ, ਸੰਸਦ ਮੈਂਬਰਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਸਚਿਨ ਪਾਇਲਟ ਦੀ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਸੀ।

ਪਿਛਲੀ ਖ਼ਬਰ ਦਿੱਲੀ - ਕੱਲ੍ਹ ਢਾਹਿਆ ਜਾਵੇਗਾ ਖ਼ਤਰਨਾਕ ਇਮਾਰਤ ਨੂੰ - ਰੇਖਾ ਗੁਪਤਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ 35,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ, ਕੀਤੇ ਉਦਘਾਟਨ