ਪਟਿਆਲਾ, 9 ਸਤੰਬਰ (ਅ. ਸ. ਅਹਲੂਵਾਲੀਆ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਓ.ਐਸ.ਡੀ .ਪ੍ਰਭਲੀਨ ਸਿੰਘ ਨੂੰ ਉਸ ਵੇਲੇ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਇੰਦਰਜੀਤ ਕੌਰ ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ’ਤੇ ਸਕੇ ਸੰਬੰਧੀਆਂ ਦੇ ਨਾਲ -ਨਾਲ ਰਾਜਨੀਤਕ, ਪ੍ਰਸ਼ਾਸਨਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਪ੍ਰਭਲੀਨ ਸਿੰਘ ਨਾਲ ਦੁੱਖ ਸਾਂਝਾ ਕਰਨ ਪਹੁੰਚਣਾ ਜਾਰੀ ਹੈ। ਪ੍ਰਭਲੀਨ ਸਿੰਘ ਨੇ ਦੱਸਿਆ ਕਿ ਅੱਜ 4:30 ਵਜੇ ਪਟਿਆਲਾ ਦੇ ਰਾਜਪੁਰਾ ਰੋਡ ’ਤੇ ਸਥਿਤ ਵੀਰ ਜੀ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਹਰਿਆਣਾ ਦੇ ਓ.ਐਸ.ਡੀ. ਪ੍ਰਭਲੀਨ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ
ਪਟਿਆਲਾ, 9 ਸਤੰਬਰ (ਅ. ਸ. ਅਹਲੂਵਾਲੀਆ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਓਐਸਡੀ ਪ੍ਰਭਲੀਨ ਸਿੰਘ ਨੂੰ ਉਸ ਵੇਲੇ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਇੰਦਰਜੀਤ ਕੌਰ ਅੱਜ...
ਅਜੀਤ ਡੈਸਕ
09-09-2026