11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਮਰ ਸਿੰਘ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ) ਕਾਂਗਰਸ ਦੇ ਆਗੂ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਮਰ ਸਿੰਘ ਅੱਜ ਦਰਬਾਰ ਸਾਹਿਬ (ਅੰਮ੍ਰਿਤਸਰ) ਪੁੱਜੇ।...

ਅਜੀਤ ਡੈਸਕ 11-09-2026

ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ) ਕਾਂਗਰਸ ਦੇ ਆਗੂ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਮਰ ਸਿੰਘ ਅੱਜ ਦਰਬਾਰ ਸਾਹਿਬ (ਅੰਮ੍ਰਿਤਸਰ) ਪੁੱਜੇ। ਉਨਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਡੇਨੀ ਬੰਡਾਲਾ ਗੁਰਜੀਤ ਸਿੰਘ ਔਜਲਾ ਸੁਖਜਿੰਦਰ ਸਿੰਘ ਸਰਕਾਰੀਆ  ਵਿਧਾਇਕ ਪ੍ਰਗਟ ਸਿੰਘ ਹਰਦਿਆਲ ਸਿੰਘ ਕੰਬੋਜ ਸਾਬਕਾ ਵਿਧਾਇਕ ਆਦੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਅਦਾਲਤ ਅਤੇ ਐਸ.ਆਈ.ਟੀ. 'ਤੇ ਪੂਰਾ ਭਰੋਸਾ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇਪੀੜਤਾਂ ਅਤੇ ਸਿੱਖ ਭਾਈਚਾਰੇ ਨੂੰ... ਅਗਲੀ ਖ਼ਬਰ ਬੇਅਦਬੀ ਦੇ ਵਿਰੋਧ 'ਚ ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ 'ਤੇ ਕੀਤਾ ਚੱਕਾ ਜਾਮ