11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਐਡਵੋਕੇਟ ਜੇ.ਐਸ. ਢਿੱਲੋਂ ਤਰਨ ਤਾਰਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਜੁਡੀਸ਼ੀਅਲ ਕੰਪਲੈਕਸ ਵਿਖੇ ਤਰਨ ਤਾਰਨ...

ਅਜੀਤ ਡੈਸਕ 11-09-2026

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਜੁਡੀਸ਼ੀਅਲ ਕੰਪਲੈਕਸ ਵਿਖੇ ਤਰਨ ਤਾਰਨ ਬਾਰ ਐਸੋਸੀਏਸ਼ਨ ਦੀ ਹੋਈ ਚੋਣ ਵਿਚ ਸੀਨੀਅਰ ਐਡਵੋਕੇਟ ਜੇ.ਐਸ. ਢਿੱਲੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ।

ਇਸ ਤੋਂ ਇਲਾਵਾ ਐਡਵੋਕੇਟ ਸਤਬੀਰ ਸਿੰਘ ਡਾਇਮੰਡ ਸੈਕਟਰੀ, ਐਡਵੋਕੇਟ ਰਾਬੀਆ ਜੁਆਇੰਟ ਸੈਕਟਰੀ ਅਤੇ ਐਡਵੋਕੇਟ ਕੰਵਲਜੀਤ ਕੌਰ ਮੀਤ ਪ੍ਰਧਾਨ ਚੋਣ ਜਿੱਤ ਗਏ। ਜਿੱਤ ਤੋਂ ਬਾਅਦ ਐਡਵੋਕੇਟ ਜੇ.ਐਸ. ਢਿੱਲੋਂ ਦੇ ਸਮੱਰਥਕਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਢੋਲ ’ਤੇ ਭੰਗੜੇ ਪਾਏ।

ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ ਵਿਚ ਵਿਪਿਨ ਸੱਗੜ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਚਮਕੌਰ ਸਿੰਘ ਬੈਹਣੀਵਾਲ ਪ੍ਰਧਾਨ ਬਣੇ