ਪਟਿਆਲਾ 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ 12 ਅਤੇ 13 ਸਤੰਬਰ ਨੂੰ ਕੈਬਨਿਟ ਮੰਤਰੀਆਂ, ਵਿਧਾਨ ਸਭਾ ਸਪੀਕਰ ਅਤੇ ਡਿਪਟੀ ਸਪੀਕਰ ਦੇ ਘਰਾਂ ਵੱਲ ਮਾਰਚ ਕਰਕੇ ਘਿਰਾਓ ਕਰਨ ਦੇ ਐਕਸ਼ਨਾਂ ਦਾ ਹਿੱਸਾ ਬਣਨ ਲਈ ਸਮੂਹ ਅਧਿਆਪਕਾਂ, ਬਾਕੀ ਮੁਲਾਜ਼ਮ ਅਤੇ ਪੈਨਸ਼ਨਰ ਸਾਥੀਆਂ ਨੂੰ ਸੱਦਾ ਦਿੱਤਾ ਗਿਆ ਸੀ | ਇਸ ਤਹਿਤ ਅੱਜ ਵੱਡੀ ਗਿਣਤੀ ਮੁਲਾਜ਼ਮਾਂ ਵਲੋਂ ਪੁੱਡਾ ਗਰਾਊਂਡ ਵਿਖੇ ਰੈਲੀ ਉਪਰੰਤ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਉਹਨਾਂ ਦੀ ਰਿਹਾਇਸ਼ ਵੱਲ ਰੋਸ ਮਾਰਚ ਸ਼ੁਰੂ ਕੀਤਾ ਗਿਆ ਅਤੇ ਪੁਲਿਸ ਵਲੋਂ ਲਗਾਏ ਬੈਰੀਕੇਟ ਤੋੜਕੇ ਸਮੂਹ ਸਾਥੀਆਂ ਵਲੋਂ ਡਾ. ਬਲਵੀਰ ਦੇ ਘਰ ਪਹੁੰਚਿਆ ਗਿਆ |
ਤਾਜ਼ਾ ਖ਼ਬਰਾਂ
Free
ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਵਲੋਂ ਕੀਤੀ ਰੋਸ ਰੈਲੀ
ਪਟਿਆਲਾ 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ 12 ਅਤੇ 13 ਸਤੰਬਰ ਨੂੰ ਕੈਬਨਿਟ ਮੰਤਰੀਆਂ...
ਅਜੀਤ ਡੈਸਕ
12-09-2026