13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖਰੜ ਸਦਰ ਪੁਲਿਸ ਨੇ ਸਪਾ ਸੈਂਟਰ ਦੇ ਮੈਨੇਜਰ ਨੂੰ ਦੇਹ ਵਪਾਰ ਦੇ ਧੰਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਖਰੜ (ਮੋਹਾਲੀ), 13 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਖਰੜ ਦੀ ਸਦਰ ਪੁਲਿਸ ਨੇ ਇਕ ਸਪਾ ਸੈਂਟਰ ਦੇ ਮੈਨੇਜਰ ਨੂੰ...

ਅਜੀਤ ਡੈਸਕ 13-09-2026

ਖਰੜ (ਮੋਹਾਲੀ), 13 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਖਰੜ ਦੀ ਸਦਰ ਪੁਲਿਸ ਨੇ ਇਕ ਸਪਾ ਸੈਂਟਰ ਦੇ ਮੈਨੇਜਰ ਨੂੰ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਇਸ ਵਿਚ ਸ਼ਾਮਿਲ ਚਾਰ ਲੜਕੀਆਂ ਨੂੰ ਵੀ ਰੈਸਕਿਊ ਕੀਤਾ ਗਿਆ।

ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। 

ਪਿਛਲੀ ਖ਼ਬਰ ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ, ਛੇ ਪਿਸਤੌਲ ਬਰਾਮਦ ਅਗਲੀ ਖ਼ਬਰ ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ, ਪੁਲਿਸ ਪ੍ਰਸ਼ਾਸਨ ਵਿਚ ਹਲਚਲ