13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਛੱਡ ਕੇ 40 ਪਰਿਵਾਰ 'ਆਪ’ ਵਿਚ ਹੋਏ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ- ਲੰਬੀ ਹਲਕੇ ਦੇ ਪਿੰਡ ਬੋਦੀ ਵਾਲਾ ਖੜਕ ਸਿੰਘ ਵਿਖੇ ‘ਆਪ’...

ਅਜੀਤ ਡੈਸਕ 13-09-2026

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ- ਲੰਬੀ ਹਲਕੇ ਦੇ ਪਿੰਡ ਬੋਦੀ ਵਾਲਾ ਖੜਕ ਸਿੰਘ ਵਿਖੇ ‘ਆਪ’ ਦਾ ਪਰਿਵਾਰ ਹੋਰ ਮਜ਼ਬੂਤ ਹੋਇਆ। ਸ਼੍ਰੋਮਣੀ ਅਕਾਲੀ ਦਲ (ਬ) ਨੂੰ ਛੱਡ ਕੇ 40 ਪਰਿਵਾਰਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ।

ਨਵੇਂ ਸਾਥੀਆਂ ਦਾ ਦਿਲੋਂ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਖੁੱਡੀਆਂ ਨੇ ਕਿਹਾ ਕਿ ਸਿਆਸਤ ਨਹੀਂ, ਲੋਕਾਂ ਦੇ ਮਸਲਿਆਂ ਦਾ ਹੱਲ ਅਤੇ ਪੰਜਾਬ ਦੀ ਤਰੱਕੀ ਇਹੀ ਸਾਡੀ ਪਹਿਲ ਹੈ। 

ਪਿਛਲੀ ਖ਼ਬਰ ਕੈਬਨਿਟ ਮੰਤਰੀ ਕਟਾਰੂਚੱਕ ਦੀ ਕੋਠੀ ਦਾ ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਘਿਰਾਓ ਅਗਲੀ ਖ਼ਬਰ ਜਾਡਲਾ ਖੇਤਰਵ ਵਿਚ ਵਰ੍ਹਿਆ ਮੀਂਹ, ਗਰਮੀ ਤੇ ਹੁੰਮਸ ਤੋਂ ਮਿਲੀ ਰਾਹਤ