13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖਰੜ ਵਿਚ ਇਕ ਧਾਰਮਿਕ ਪ੍ਰੋਗਰਾਮ ਵਿਚ ਕੀਤੀ ਸ਼ਮੂਲੀਅਤ

ਖਰੜ (ਮੋਹਾਲੀ), 13 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਆਰੀਆ ਸਮਾਜ ਖਰੜ ਵਲੋਂ ਸ੍ਰੀ ਰਾਮ ਕਥਾ...

ਅਜੀਤ ਡੈਸਕ 13-09-2026

ਖਰੜ (ਮੋਹਾਲੀ), 13 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਆਰੀਆ ਸਮਾਜ ਖਰੜ ਵਲੋਂ ਸ੍ਰੀ ਰਾਮ ਕਥਾ ਕਰਾਏ ਗਏ ਸਮਰੋਹ ਦੇ ਆਖਰੀ ਦਿਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬਣ ਰਹੇ ਸ਼੍ਰੀ ਰਾਮ ਮੰਦਿਰ ਵਿਖੇ ਵੀ ਮੱਥਾ ਟੇਕਿਆ ਜਿੱਥੇ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ।

ਇਸ ਉਪਰੰਤ ਆਰੀਆ ਸਮਾਜ ਪ੍ਰੋਗਰਾਮ ਦੇ ਵਿਚ ਉਨ੍ਹਾਂ ਨੇ ਸ਼੍ਰੀ ਰਾਮ ਕਥਾ ਵਿਚ ਪਹੁੰਚਣ 'ਤੇ ਪ੍ਰਬੰਧਕਾਂ ਦੀ ਸ਼ਲਾਘਾ ਕਰਦੇ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹ ਅੱਜ ਇਸ ਧਰਮ ਸਮਾਗਮ ਵਿਚ ਪਹੁੰਚੇ ਹਨ।

ਪਿਛਲੀ ਖ਼ਬਰ IND vs AFG 1st T20 : ਭਾਰਤ ਨੇ ਅਫਗਾਨਿਸਤਾਨ ਨੂੰ ਹਰਾਇਆ ਅਗਲੀ ਖ਼ਬਰ Hockey Asia Cup: ਭਾਰਤ ਦੀ ਜੂਨੀਅਰ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ