ਚੰਡੀਗੜ੍ਹ, 14 ਸਤੰਬਰ- ਪੰਜਾਬ ਪਹਿਲੀ ਵਾਰ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰਕੇ ਇਤਿਹਾਸ ਰਚੇਗਾ। ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਵਿਚ ਇਕ ਪ੍ਰੈਸ ਕਾਨਫ਼ਰੰਸ ਵਿਚ ਟੂਰਨਾਮੈਂਟ ਦੇ ਸ਼ਡਿਊਲ ਦਾ ਐਲਾਨ ਕਰਨਗੇ। ਇਹ ਐਲਾਨ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਚ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਪੰਜਾਬ ਪਹਿਲੀ ਵਾਰ ਕਰੇਗਾ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ
ਚੰਡੀਗੜ੍ਹ, 14 ਸਤੰਬਰ- ਪੰਜਾਬ ਪਹਿਲੀ ਵਾਰ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰਕੇ ਇਤਿਹਾਸ ਰਚੇਗਾ।
ਅਜੀਤ ਡੈਸਕ
14-09-2026