15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਫ਼ਰੀਦਕੋਟ ਦੇ 6 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ) - ਕਰੀਬ 15 ਦਿਨ ਪਹਿਲਾਂ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਉਸ ਤੋਂ ਬਾਅਦ ਅੱਜ ਮੁੜ ਦੋ ਧਮਕੀ...

ਅਜੀਤ ਡੈਸਕ 15-09-2026

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ) - ਕਰੀਬ 15 ਦਿਨ ਪਹਿਲਾਂ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਉਸ ਤੋਂ ਬਾਅਦ ਅੱਜ ਮੁੜ ਦੋ ਧਮਕੀ ਭਰੀਆਂ ਮੇਲ ਆਈਆਂ ਹਨ, ਜਿਨ੍ਹਾਂ ਵਿਚ ਫ਼ਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਵਲੋਂ ਚੱਪੇ ਚੱਪੇ ’ਤੇ ਚੌਕਸੀ ਵਧਾਈ ਗਈ। ਪੁਲਿਸ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਸਾਰੇ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬੰਬ ਨਿਰੋਧਕ ਦਸਤਿਆਂ ਦੇ ਨਾਲ ਜਗ੍ਹਾ ਜਗ੍ਹਾ ’ਤੇ ਚੈਕਿੰਗ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਤਾਏ ਵਲੋਂ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਦਰਸ਼ਨ ਵਿਚ ਪਹੁੰਚੇ ਸਚਿਨ ਪਾਇਲਟ