16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨੌਜਵਾਨ ਦੀ ਮਿਲੀ ਲਾਸ਼

ਬੱਲੂਆਣਾ (ਬਠਿੰਡਾ), 16 ਸਤੰਬਰ (ਗੁਰਨੈਬ ਸਾਜਨ) , 16 ਸਤੰਬਰ - ਬਠਿੰਡਾ ਦੇ ਪਿੰਡ ਬੁਰਜ ਮਹਿਮਾ ਦੇ ਨੌਜਵਾਨ ਹੁਸਨ ਪ੍ਰੀਤ ਸਿੰਘ ਹੁਸਨ ਦੀ ਲਾਸ਼ ਰੂੜੀਆਂ...

ਅਜੀਤ ਡੈਸਕ 16-09-2026

ਬੱਲੂਆਣਾ (ਬਠਿੰਡਾ), 16 ਸਤੰਬਰ (ਗੁਰਨੈਬ ਸਾਜਨ) , 16 ਸਤੰਬਰ  - ਬਠਿੰਡਾ ਦੇ ਪਿੰਡ ਬੁਰਜ ਮਹਿਮਾ ਦੇ ਨੌਜਵਾਨ ਹੁਸਨ ਪ੍ਰੀਤ ਸਿੰਘ ਹੁਸਨ ਦੀ ਲਾਸ਼ ਰੂੜੀਆਂ ਤੋਂ ਮਿਲੀ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਂਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਮੁਲਾਜ਼ਮਾਂ ਨੇ ਮੌਕੇ ''ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਚੌਂਕੀ ਇੰਚਾਰਜ ਧਰਮ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਘਰ ਵਿਚ ਵੱਡੇ ਪੱਧਰ ’ਤੇ ਚੱਲ ਰਿਹਾ ਸੀ ਸੱਟੇ ਦਾ ਕਾਰੋਬਾਰ, ਦਰਜਨ ਦੇ ਕਰੀਬ ਕਾਬੂ ਅਗਲੀ ਖ਼ਬਰ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ 'ਚ ਹਾਈ ਕੋਰਟ ਵਲੋਂ ਸਟੇਟਸ ਰਿਪੋਰਟ ਤਲਬ, ਨੋਟਿਸ ਜਾਰੀ ਕਰਨ ਤੋਂ ਇਨਕਾਰ