16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਸ਼ੇ ਦੀ ਭੇਟ ਚੜ੍ਹਿਆ ਚਾਰ ਮਹੀਨਿਆਂ ਦੇ ਬੱਚੇ ਦਾ ਪਿਤਾ

ਸੰਗਤ ਮੰਡੀ (ਬਠਿੰਡਾ), 16 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਬਾਦਲ ਰੋਡ ’ਤੇ ਪੈਂਦੇ ਪਿੰਡ...

ਅਜੀਤ ਡੈਸਕ 16-09-2026

ਸੰਗਤ ਮੰਡੀ (ਬਠਿੰਡਾ), 16 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਬਾਦਲ ਰੋਡ ’ਤੇ ਪੈਂਦੇ ਪਿੰਡ ਜੈ ਸਿੰਘ ਵਾਲਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਿੱਤ ਸਿੰਘ (26)ਪੁੱਤਰ ਸੱਤਪਾਲ ਸਿੰਘ ਵਾਸੀ ਜੈ ਸਿੰਘ ਵਾਲਾ ਵਜੋਂ ਹੋਈ ਹੈ।

ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਚਾਰ ਮਹੀਨਿਆਂ ਦੇ ਮਾਸੂਮ ਬੱਚੇ ਨੂੰ ਛੱਡ ਗਿਆ ਹੈ।

ਪਿਛਲੀ ਖ਼ਬਰ ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਯੂ.ਏ.ਪੀ.ਏ. ਅਧੀਨ ਅੱਤਵਾਦੀ ਸੰਗਠਨ ਐਲਾਨਿਆ ਅਗਲੀ ਖ਼ਬਰ ਰੈਵੇਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਤਹਿਸੀਲ ਪੱਧਰੀ ਹੜਤਾਲ