ਚੰਡੀਗੜ੍ਹ,18 ਸਤੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਪਾਵਨ ਵਿਆਹ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ… ਗੁਰੂ ਸਾਹਿਬ ਸਭ ਦੇ ਘਰ-ਪਰਿਵਾਰ ਵਿਚ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਬਖ਼ਸ਼ਣ।
ਤਾਜ਼ਾ ਖ਼ਬਰਾਂ
Free
ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਵਧਾਈਆਂ
ਚੰਡੀਗੜ੍ਹ,18 ਸਤੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।
ਅਜੀਤ ਡੈਸਕ
18-09-2026