ਪਠਾਨਕੋਟ 18 ਸਤੰਬਰ (ਵਿਨੋਦ)- ਮਾਧੋਪੁਰ ਤੋਂ ਭਾਜਪਾ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਏਕਤਾ ਸਥਲ ਤੋਂ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਕੀਤੀ ਗਈ। ਉਨ੍ਹਾਂ ਸ਼ੁਰੂਆਤ ਤੋਂ ਪਹਿਲਾਂ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਪ੍ਰਤਿਮਾ ਨੂੰ ਮੱਥਾ ਟੇਕ ਕੇ ਇਸ ਯਾਤਰਾ ਨੂੰ ਸ਼ੁਰੂ ਕੀਤਾ ਗਿਆ। ਇਹ ਯਾਤਰਾ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ ਅਤੇ ਲੋਕਾਂ ਨੂੰ ਪੰਜਾਬ ਵਿਚ ਨਸ਼ਾ ਮੁਕਤ ਬਣਾਉਣ ਲਈ ਸਹਿਯੋਗ ਦੀ ਅਪੀਲ ਕਰੇਗੀ। 30 ਸਤੰਬਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਯਾਤਰਾ ਦਾ ਸਮਾਪਨ ਕਰਨਗੇ।
ਤਾਜ਼ਾ ਖ਼ਬਰਾਂ
Free
ਡਾ. ਸ਼ਾਮਾ ਪ੍ਰਸਾਦ ਮੁਖਰਜੀ ਨੂੰ ਮੱਥਾ ਟੇਕ ਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਕੀਤੀ ਸ਼ੁਰੂ
ਪਠਾਨਕੋਟ 18 ਸਤੰਬਰ (ਵਿਨੋਦ)- ਮਾਧੋਪੁਰ ਤੋਂ ਭਾਜਪਾ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਏਕਤਾ ਸਥਲ ਤੋਂ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਕੀਤੀ ਗਈ।
ਅਜੀਤ ਡੈਸਕ
18-09-2026