ਲੁਧਿਆਣਾ, 18 ਸਤੰਬਰ (ਰੂਪੇਸ਼ ਕੁਮਾਰ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੋ ਦਿਨਾਂ ਕਿਸਾਨ ਮੇਲੇ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਹਨ, ਜਿੱਥੇ ਉਹ ਉੱਨਤ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨਗੇ।
ਤਾਜ਼ਾ ਖ਼ਬਰਾਂ
Free
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿਚ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੁਧਿਆਣਾ, 18 ਸਤੰਬਰ (ਰੂਪੇਸ਼ ਕੁਮਾਰ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੋ ਦਿਨਾਂ ਕਿਸਾਨ ਮੇਲੇ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਹਨ, ਜਿੱਥੇ ਉਹ ਉੱਨਤ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨਗੇ।
ਅਜੀਤ ਡੈਸਕ
18-09-2026