19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਆਂਗਨਵਾੜੀ ਵਰਕਰਾਂ ਵਲੋਂ ਸੇਖਵਾਂ ਦੇ ਗ੍ਰਹਿ ਵਿਖੇ ਦਿੱਤਾ ਗਿਆ ਧਰਨਾ

ਡੇਹਰੀਵਾਲ ਦਰੋਗਾ, (ਗੁਰਦਾਸਪੁਰ), 19 ਸਤੰਬਰ (ਹਰਦੀਪ ਸਿੰਘ ਸੰਧੂ)- ਸਰਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਗੁਰਦਾਸਪੁਰ ਵਲੋਂ ਆਮ ਆਦਮੀ ਪਾਰਟੀ ਦੀ ਉਪ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਕੋਠੀ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਰੇਅਬਾਜੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 19-09-2026

ਡੇਹਰੀਵਾਲ ਦਰੋਗਾ, (ਗੁਰਦਾਸਪੁਰ), 19 ਸਤੰਬਰ (ਹਰਦੀਪ ਸਿੰਘ ਸੰਧੂ)- ਸਰਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਗੁਰਦਾਸਪੁਰ ਵਲੋਂ ਆਮ ਆਦਮੀ ਪਾਰਟੀ ਦੀ ਉਪ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਕੋਠੀ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਰੇਅਬਾਜੀ ਕੀਤੀ ਜਾ ਰਹੀ ਹੈ। ਆਂਗਨਵਾੜੀ ਵਰਕਰ ਯੂਨੀਅਨ ਦੇ ਆਗੂਆਂ ਨੇ ਕਿਹਾ ਮੰਗ ਪੱਤਰ ਤੱਕ ਧਰਨਾ ਜਾਰੀ ਰਹੇਗਾ। 

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੁੱਟਿਆ ਆਂਡਾ ਅਗਲੀ ਖ਼ਬਰ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਪੂਰੀ ਦੁਨੀਆ ’ਚ ਗੱਡੇ ਕਾਮਯਾਬੀ ਦੇ ਝੰਡੇ- ਮੁੱਖ ਮੰਤਰੀ ਮਾਨ