21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਤਿੰਨ ਕਾਰਾਂ ਦੀ ਆਪਸੀ ਟੱਕਰ ਵਿਚ ਚਾਰ ਗੰਭੀਰ ਜ਼ਖਮੀ

ਬਠਿੰਡਾ, 21 ਸਤੰਬਰ (ਵੀਰਪਾਲ ਸਿੰਘ) - ਬਠਿੰਡਾ ਤੋਂ ਮੁਕਤਸਰ ਰੋਡ 'ਤੇ ਹਾਈ ਟਿਕ ਦੇ ਨਜ਼ਦੀਕ ਤਿੰਨ ਕਾਰਾਂ ਦੀ ਆਪਸੀ ਟੱਕਰ ਵਿਚ ਚਾਰ ਵਿਅਕਤੀ ਗੰਭੀਰ ਰੂਪ ਵਿਚ...

ਅਜੀਤ ਡੈਸਕ 21-09-2026

ਬਠਿੰਡਾ, 21 ਸਤੰਬਰ (ਵੀਰਪਾਲ ਸਿੰਘ) - ਬਠਿੰਡਾ ਤੋਂ ਮੁਕਤਸਰ ਰੋਡ 'ਤੇ ਹਾਈ ਟਿਕ ਦੇ ਨਜ਼ਦੀਕ ਤਿੰਨ ਕਾਰਾਂ ਦੀ ਆਪਸੀ ਟੱਕਰ ਵਿਚ ਚਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਜਖਮੀਆਂ ਵਿਚ ਇੱਕ ਔਰਤ ਵੀ ਸ਼ਾਮਿਲ ਹੈ। ਸਵਿਫਟ ਕਾਰ ਚਾਲਕ ਦਾ ਸੰਤੁਲਨ ਵਿਗੜ ਜਾਣ ਕਾਰਨ ਅੱਗੋਂ ਪਿੱਛੋਂ ਆ ਰਹੀਆਂ ਤਿੰਨ ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਮੌਕੇ ਹਾਜ਼ਰ ਲੋਕਾਂ ਵਲੋਂ ਫ਼ੋਨ ਰਾਹੀਂ ਸਹਾਰਾ ਵੈਲਫੇਅਰ ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ ।

ਪਿਛਲੀ ਖ਼ਬਰ ਇੰਗਲੈਂਡ - ਗੁਰਦੁਆਰਾ ਗੁਰੂ ਨਾਨਕ ਸਾਹਿਬ ਸਮੈਥਿਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਸ਼ਾਲ ਪੰਥਕ ਇਕੱਠ ਅਗਲੀ ਖ਼ਬਰ ਟੋਲ ਕਰਮਚਾਰੀ ਨਾਲ ਤਕਰਾਰ ਤੋਂ ਬਾਅਦ ਸਰਕਾਰੀ ਬੱਸ ਚਾਲਕਾਂ ਵਲੋਂ ਬੱਸਾਂ ਟੇਢੀਆਂ ਕਰਕੇ ਟ੍ਰੈਫ਼ਿਕ ਜਾਮ