ਅੰਮ੍ਰਿਤਸਰ, 23 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਓਰਕਜ਼ਈ ਖੇਤਰ ਵਿਚ ਗੋਲ਼ੀ ਲੱਗਣ ਕਾਰਨ ਇਕ ਸਿੱਖ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ।
ਤਾਜ਼ਾ ਖ਼ਬਰਾਂ
Free
ਪਾਕਿ ਦੇ ਓਰਕਜ਼ਈ ਵਿਖੇ ਗੋਲ਼ੀ ਲੱਗਣ ਕਾਰਨ ਇਕ ਸਿੱਖ ਦੀ ਦੀ ਮੌਤ
ਅੰਮ੍ਰਿਤਸਰ, 23 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਓਰਕਜ਼ਈ ਖੇਤਰ ਵਿਚ ਗੋਲ਼ੀ ਲੱਗਣ ਕਾਰਨ ਇਕ ਸਿੱਖ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ।
ਅਜੀਤ ਡੈਸਕ
23-09-2026