ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਕੱਲ੍ਹ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਮੀਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਸੱਤ ਮੈਂਬਰੀ ਤਾਲਮੇਲ ਕਮੇਟੀ...
ਅਜੀਤ ਡੈਸਕ
26-09-2026