ਨਵੀਂ ਦਿੱਲੀ, 28 ਸਤੰਬਰ- ਲਵਲੀ ਯੂਨੀਵਰਸਿਟੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੂੰ ਜ਼ਮੀਨੀ ਪੱਧਰ 'ਤੇ ਜਾਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਤਾਜ਼ਾ ਖ਼ਬਰਾਂ
Free
ਲਵਲੀ ਯੂਨੀਵਰਸਿਟੀ ਮਾਮਲਾ: ਮੁੱਖ ਮੰਤਰੀ ਮਾਨ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ
ਨਵੀਂ ਦਿੱਲੀ, 28 ਸਤੰਬਰ- ਲਵਲੀ ਯੂਨੀਵਰਸਿਟੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਹੈ।
ਅਜੀਤ ਡੈਸਕ
28-09-2026