29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐਲ.ਪੀ.ਯੂ. ਹਿੰਸਾ ਮਾਮਲੇ ’ਚ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ’ਚ ਜਨਹਿਤ ਪਟੀਸ਼ਨ ਦਾਇਰ, ਬੁੱਧਵਾਰ ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ, 29 ਸਤੰਬਰ (ਪ੍ਰੋ ਅਵਤਾਰ ਸਿੰਘ) - ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ’ਚ ਹਾਲ ਹੀ ’ਚ ਹੋਈ ਹਿੰਸਾ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ।

ਅਜੀਤ ਡੈਸਕ 29-09-2026

ਚੰਡੀਗੜ੍ਹ, 29 ਸਤੰਬਰ (ਪ੍ਰੋ ਅਵਤਾਰ ਸਿੰਘ) - ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ’ਚ ਹਾਲ ਹੀ ’ਚ ਹੋਈ ਹਿੰਸਾ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਘਟਨਾਕ੍ਰਮ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਮੰਗਲਵਾਰ ਨੂੰ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਅੱਗੇ ਤੁਰੰਤ ਸੁਣਵਾਈ ਲਈ ਪੇਸ਼ ਕੀਤੀ ਗਈ, ਜਿਸ ’ਤੇ ਬੁੱਧਵਾਰ ਨੂੰ ਸੁਣਵਾਈ ਕਰਨ ਲਈ ਅਦਾਲਤ ਨੇ ਸਹਿਮਤੀ ਦਿੱਤੀ ਹੈ।

ਪਿਛਲੀ ਖ਼ਬਰ ਘਰ ਬੈਠੇ ਕਰੋ ਦਰਸ਼ਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੁਰਗਾਪੁਰ ਦੇ ਅਗਲੀ ਖ਼ਬਰ ਸਰਕਟ ਹਾਊਸ ਦੇ ਬਾਹਰ ਗੇਟ ’ਤੇ ਪ੍ਰੈਸ ਕਾਨਫਰੰਸ ਕਰਦੇ ਹੋਏ ਸੁਨੀਲ ਜਾਖੜ